ਸੰਪਲ ਖੇਤਰ ਵਿੱਚ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਸਮਾਜ ਸੇਵੀ ਸੁਰਜੀਤ ਸਿੰਘ ਕਲੇਵਾਲ ਦੀ ਅਗਵਾਈ ਹੇਠ ਮਨਰੇਗਾ ਬਿਲ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦੇ ਫੈਸਲੇ ਪ੍ਰਤੀ ਨਾਰਾਜ਼ਗੀ ਜਤਾਉਂਦੇ ਹੋਏ ਪੁਤਲਾ ਦਹਿਨ ਕਰਕੇ ਆਪਣਾ ਵਿਰੋਧ ਦਰਜ ਕਰਵਾਇਆ।

ਪ੍ਰਦਰਸ਼ਨ ਵਿੱਚ ਸ਼ਾਮਲ ਲੋਕਾਂ ਨੇ ਮੰਗ ਕੀਤੀ ਕਿ ਮਨਰੇਗਾ ਨਾਲ ਸੰਬੰਧਿਤ ਨੀਤੀਆਂ ਵਿੱਚ ਸੁਧਾਰ ਕੀਤਾ ਜਾਵੇ ਤਾਂ ਜੋ ਮਜ਼ਦੂਰਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਹੋ ਰਹੀਆਂ ਸਮੱਸਿਆਵਾਂ ਦਾ ਹੱਲ ਨਿਕਲੇ। ਉਨ੍ਹਾਂ ਨੇ ਸਰਕਾਰ ਤੋਂ ਲੋਕ ਹਿਤ ਵਿੱਚ ਫੈਸਲੇ ਕਰਨ ਦੀ ਅਪੀਲ ਕੀਤੀ।

Leave a Reply

Your email address will not be published. Required fields are marked *